ਲੂਕਾ ਦੀ ਇੰਜੀਲ 23:34

ਲੂਕਾ ਦੀ ਇੰਜੀਲ 23:34 PERV

ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ।