ਲੂਕਾ ਦੀ ਇੰਜੀਲ 24:2-3

ਲੂਕਾ ਦੀ ਇੰਜੀਲ 24:2-3 PERV

ਉਨ੍ਹਾਂ ਨੇ ਵੇਖਿਆ ਕਿ ਜਿਹੜਾ ਪੱਥਰ ਕਬਰ ਦੇ ਪ੍ਰਵੇਸ਼ ਦੁਆਰ ਤੇ ਰੱਖਿਆ ਗਿਆ ਸੀ, ਪਾਸੇ ਰੋਢ਼ਿਆ ਹੋਇਆ ਸੀ। ਉਹ ਅੰਦਰ ਗਈਆਂ, ਪਰ ਉੱਥੇ ਉਨ੍ਹਾਂ ਨੂੰ ਪ੍ਰਭੂ ਯਿਸੂ ਦੀ ਦੇਹ ਨਾ ਲੱਭੀ।