ਲੂਕਾ ਦੀ ਇੰਜੀਲ 24:31-32
ਲੂਕਾ ਦੀ ਇੰਜੀਲ 24:31-32 PERV
ਉਸ ਵਕਤ ਉਨ੍ਹਾਂ ਮਨੁੱਖਾਂ ਦੀਆਂ ਅੱਖਾਂ ਖੁਲ੍ਹੀਆਂ ਅਤੇ ਉਨ੍ਹਾਂ ਨੇ ਯਿਸੂ ਨੂੰ ਪਛਾਣ ਲਿਆ। ਪਰ ਜਦੋਂ ਉਹ ਉਸ ਨੂੰ ਵੇਖਣ ਲੱਗੇ ਤਾਂ ਉਹ ਅਲੋਪ ਹੋ ਗਿਆ। ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰੱਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।