1
ਯੂਹੰਨਾ 9:4
ਪਵਿੱਤਰ ਬਾਈਬਲ O.V. Bible (BSI)
ਸਾਨੂੰ ਚਾਹੀਦਾ ਹੈ ਕਿ ਦਿਨ ਹੁੰਦੇ ਹੁੰਦੇ ਉਹ ਦੇ ਕੰਮ ਕਰੀਏ ਜਿਨ੍ਹ ਮੈਨੂੰ ਘੱਲਿਆ । ਰਾਤ ਚੱਲੀ ਆਉਂਦੀ ਹੈ ਜਦੋਂ ਕੋਈ ਨਹੀਂ ਕੰਮ ਕਰ ਸੱਕਦਾ
Cymharu
Archwiliwch ਯੂਹੰਨਾ 9:4
2
ਯੂਹੰਨਾ 9:5
ਜਦ ਤੀਕੁ ਮੈਂ ਜਗਤ ਵਿੱਚ ਹਾਂ ਮੈਂ ਜਗਤ ਦਾ ਚਾਨਣ ਹਾਂ
Archwiliwch ਯੂਹੰਨਾ 9:5
3
ਯੂਹੰਨਾ 9:2-3
ਅਰ ਉਸ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਸੁਆਮੀ ਜੀ, ਕਿਹ ਨੇ ਪਾਪ ਕੀਤਾ ਇਸ ਨੇ ਯਾ ਇਹ ਦੇ ਮਾਪਿਆਂ ਨੇ ਜੋ ਇਹ ਅੰਨ੍ਹਾ ਜੰਮਿਆ ਹੈ? ਯਿਸੂ ਨੇ ਉੱਤਰ ਦਿੱਤਾ, ਨਾ ਤਾਂ ਇਸ ਨੇ ਪਾਪ ਕੀਤਾ ਨਾ ਇਹ ਦੇ ਮਾਪਿਆਂ ਨੇ ਪਰ ਇਹ ਇਸ ਲਈ ਹੋਇਆ ਜੋ ਪਰਮੇਸ਼ੁਰ ਦੇ ਕੰਮ ਉਸ ਵਿੱਚ ਪਰਗਟ ਕੀਤੇ ਜਾਣ
Archwiliwch ਯੂਹੰਨਾ 9:2-3
4
ਯੂਹੰਨਾ 9:39
ਯਿਸੂ ਨੇ ਆਖਿਆ, ਮੈਂ ਨਿਆਉਂ ਲਈ ਇਸ ਜਗਤ ਵਿੱਚ ਆਇਆ ਭਈ ਜਿਹੜੇ ਨਹੀਂ ਵੇਖਦੇ ਹਨ ਓਹ ਵੇਖਣ ਅਤੇ ਜਿਹੜੇ ਵੇਖਦੇ ਹਨ ਓਹ ਅੰਨ੍ਹੇ ਹੋ ਜਾਣ
Archwiliwch ਯੂਹੰਨਾ 9:39
Gartref
Beibl
Cynlluniau
Fideos