1
ਉਤਪਤ 11:6-7
ਪਵਿੱਤਰ ਬਾਈਬਲ O.V. Bible (BSI)
ਯਹੋਵਾਹ ਨੇ ਆਖਿਆ ਕਿ ਵੇਖੋ ਏਹ ਲੋਕ ਇੱਕ ਹਨ ਅਰ ਉਨ੍ਹਾਂ ਸਭਨਾਂ ਦੀ ਬੋਲੀ ਇੱਕ ਹੈ ਅਤੇ ਓਹ ਇਹ ਕਰਨ ਲੱਗੇ ਹਨ। ਜੋ ਕੁਛ ਉਨ੍ਹਾਂ ਦੇ ਕਰਨ ਦੀ ਭਾਵਨੀ ਹੋਵੇਗੀ ਹੁਣ ਉਨ੍ਹਾਂ ਅੱਗੇ ਨਹੀਂ ਅਟਕੇਗਾ ਆਓ ਅਸੀਂ ਉੱਤਰੀਏ ਅਤੇ ਉੱਥੇ ਉਨ੍ਹਾਂ ਦੀ ਬੋਲੀ ਨੂੰ ਉਲਟ ਪੁਲਟ ਕਰ ਦੇਈਏ ਭਈ ਉਹ ਇੱਕ ਦੂਜੇ ਦੀ ਬੋਲੀ ਨਾ ਸਮਝਣ
Σύγκριση
Διαβάστε ਉਤਪਤ 11:6-7
2
ਉਤਪਤ 11:4
ਤਾਂ ਉਨ੍ਹਾਂ ਨੇ ਆਖਿਆ ਕਿ ਆਓ ਅਸੀਂ ਆਪਣੇ ਲਈ ਇੱਕ ਸ਼ਹਿਰ ਅਰ ਇੱਕ ਬੁਰਜ ਬਣਾਈਏ ਜਿਸ ਦੀ ਟੀਸੀ ਅਕਾਸ਼ ਤੀਕ ਹੋਵੇ ਅਰ ਆਪਣੇ ਲਈ ਇੱਕ ਨਾਉਂ ਕੱਢੀਏ ਅਜਿਹਾ ਨਾ ਹੋਵੇ ਭਈ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ
Διαβάστε ਉਤਪਤ 11:4
3
ਉਤਪਤ 11:9
ਏਸ ਕਾਰਨ ਉਨ੍ਹਾਂ ਨੇ ਉਹ ਦਾ ਨਾਉਂ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਬੋਲੀ ਉਲਟ ਪੁਲਟ ਕਰ ਦਿੱਤੀ ਅਰ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।।
Διαβάστε ਉਤਪਤ 11:9
4
ਉਤਪਤ 11:1
ਸਾਰੀ ਧਰਤੀ ਉੱਤੇ ਇੱਕੋਈ ਬੋਲੀ ਅਰ ਇੱਕੋਈ ਭਾਸ਼ਾ ਸੀ
Διαβάστε ਉਤਪਤ 11:1
5
ਉਤਪਤ 11:5
ਤਾਂ ਯਹੋਵਾਹ ਉਸ ਸ਼ਹਿਰ ਅਰ ਬੁਰਜ ਨੂੰ ਜਿਹ ਨੂੰ ਆਦਮ-ਵੰਸ ਨੇ ਬਣਾਇਆ ਸੀ ਵੇਖਣ ਲਈ ਉੱਤਰਿਆ
Διαβάστε ਉਤਪਤ 11:5
6
ਉਤਪਤ 11:8
ਤਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਸੋ ਓਹ ਉਸ ਸ਼ਹਿਰ ਦੇ ਬਣਾਉਣ ਤੋਂ ਹਟ ਗਏ
Διαβάστε ਉਤਪਤ 11:8
Αρχική
Αγία Γραφή
Σχέδια
Βίντεο