1
ਯੂਹੰਨਾ 10:10
ਪਵਿੱਤਰ ਬਾਈਬਲ O.V. Bible (BSI)
ਚੋਰ ਨਹੀਂ ਆਉਂਦਾ ਪਰ ਇਸ ਲਈ ਜੋ ਚੁਰਾਵੇ ਅਰ ਵੱਢੇ ਅਤੇ ਨਾਸ ਕਰੇ । ਮੈਂ ਇਸ ਲਈ ਆਇਆ ਭਈ ਉਨ੍ਹਾਂ ਨੂੰ ਜੀਉਣ ਮਿਲੇ ਸਗੋਂ ਚੋਖਾ ਮਿਲੇ
Σύγκριση
Διαβάστε ਯੂਹੰਨਾ 10:10
2
ਯੂਹੰਨਾ 10:11
ਅੱਛਾ ਅਯਾਲੀ ਮੈਂ ਹਾਂ। ਅੱਛਾ ਅਯਾਲੀ ਭੇਡਾਂ ਲਈ ਆਪਣੀ ਜਾਨ ਦਿੰਦਾ ਹੈ
Διαβάστε ਯੂਹੰਨਾ 10:11
3
ਯੂਹੰਨਾ 10:27
ਮੇਰੀਆਂ ਭੇਡਾਂ ਮੇਰੀ ਅਵਾਜ਼ ਸੁਣਦੀਆਂ ਹਨ ਅਰ ਮੈਂ ਉਨ੍ਹਾਂ ਨੂੰ ਸਿਆਣਦਾ ਹਾਂ ਅਤੇ ਓਹ ਮੇਰੇ ਮਗਰ ਲੱਗੀਆਂ ਆਉਂਦੀਆਂ ਹਨ
Διαβάστε ਯੂਹੰਨਾ 10:27
4
ਯੂਹੰਨਾ 10:28
ਮੈਂ ਉਨ੍ਹਾਂ ਨੂੰ ਸਦੀਪਕ ਜੀਉਣ ਦਿੰਦਾ ਹਾਂ ਅਰ ਉਨ੍ਹਾਂ ਦਾ ਸਦੀਪਕਾਲ ਤੀਕੁ ਕਦੇ ਨਾਸ ਨਾ ਹੋਵੇਗਾ, ਨਾ ਕੋਈ ਉਨ੍ਹਾਂ ਨੂੰ ਮੇਰੇ ਹੱਥੋਂ ਖੋਹ ਲਵੇਗਾ
Διαβάστε ਯੂਹੰਨਾ 10:28
5
ਯੂਹੰਨਾ 10:9
ਉਹ ਬੂਹਾ ਮੈਂ ਹਾਂ । ਮੇਰੇ ਥਾਣੀਂ ਜੇ ਕੋਈ ਵੜੇ ਤਾਂ ਉਹ ਬਚਾਇਆ ਜਾਵੇਗਾ ਅਤੇ ਅੰਦਰ ਬਾਹਰ ਆਇਆ ਜਾਇਆ ਕਰੇਗਾ ਅਤੇ ਚਾਰਾ ਪਾਵੇਗਾ
Διαβάστε ਯੂਹੰਨਾ 10:9
6
ਯੂਹੰਨਾ 10:14
ਅੱਛਾ ਅਯਾਲੀ ਮੈਂ ਹਾਂ ਅਤੇ ਮੈਂ ਆਪਣੀਆਂ ਭੇਡਾਂ ਨੂੰ ਸਿਆਣਦਾ ਹਾਂ ਅਤੇ ਮੇਰੀਆਂ ਆਪਣੀਆਂ ਭੇਡਾਂ ਮੈਨੂੰ ਸਿਆਣਦੀਆਂ ਹਨ
Διαβάστε ਯੂਹੰਨਾ 10:14
7
ਯੂਹੰਨਾ 10:29-30
ਮੇਰਾ ਪਿਤਾ ਜਿਹ ਨੇ ਮੈਨੂੰ ਓਹ ਦਿੱਤੀਆ ਹਨ ਸਭਨਾਂ ਤੋਂ ਵੱਡਾ ਹੈ ਅਤੇ ਕੋਈ ਪਿਤਾ ਦੇ ਹੱਥੋਂ ਉਨ੍ਹਾਂ ਨੂੰ ਖੋਹ ਨਹੀਂ ਸੱਕਦਾ ਮੈਂ ਅਰ ਮੇਰਾ ਪਿਤਾ ਇੱਕੋ ਹਾਂ
Διαβάστε ਯੂਹੰਨਾ 10:29-30
8
ਯੂਹੰਨਾ 10:15
ਜਿਸ ਪਰਕਾਰ ਪਿਤਾ ਮੈਨੂੰ ਸਿਆਣਦਾ ਹੈ ਅਰ ਮੈਂ ਪਿਤਾ ਨੂੰ ਸਿਆਣਦਾ ਹਾਂ । ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਦਿੰਦਾ ਹਾਂ
Διαβάστε ਯੂਹੰਨਾ 10:15
9
ਯੂਹੰਨਾ 10:18
ਕੋਈ ਉਸ ਨੂੰ ਮੈਥੋਂ ਖੋਹੰਦਾ ਨਹੀਂ ਪਰ ਮੈਂ ਆਪੇ ਉਸ ਨੂੰ ਦਿੰਦਾ ਹਾਂ। ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਦੇਵਾਂ ਅਤੇ ਮੇਰਾ ਇਖ਼ਤਿਆਰ ਹੈ ਜੋ ਉਹ ਨੂੰ ਫੇਰ ਲਵਾਂ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ
Διαβάστε ਯੂਹੰਨਾ 10:18
10
ਯੂਹੰਨਾ 10:7
ਇਸ ਲਈ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਭੇਡਾਂ ਦਾ ਬੂਹਾ ਮੈਂ ਹਾਂ
Διαβάστε ਯੂਹੰਨਾ 10:7
11
ਯੂਹੰਨਾ 10:12
ਜੋ ਕਾਮਾ ਹੈ ਅਤੇ ਅਯਾਲੀ ਨਹੀਂ ਜਿਹ ਦੀਆਂ ਭੇਡਾਂ ਆਪਣੀਆਂ ਨਹੀਂ ਹਨ ਸੋ ਬਘਿਆੜ ਨੂੰ ਆਉਂਦਾ ਵੇਖ ਕੇ ਭੇਡਾਂ ਨੂੰ ਛੱਡਦਾ ਅਤੇ ਭੱਜ ਜਾਂਦਾ ਹੈ ਅਰ ਬਘਿਆੜ ਉਨ੍ਹਾਂ ਨੂੰ ਫੜ ਲੈਂਦਾ ਅਤੇ ਖਿੰਡਾ ਦਿੰਦਾ ਹੈ
Διαβάστε ਯੂਹੰਨਾ 10:12
12
ਯੂਹੰਨਾ 10:1
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਭੇਡਾਂ ਦੇ ਬਾੜੇ ਵਿੱਚ ਬੂਹੇ ਥਾਣੀਂ ਨਹੀਂ ਵੜਦਾ ਪਰ ਹੋਰ ਪਾਸਿਓ ਚੜ੍ਹਦਾ ਹੈ ਉਹ ਚੋਰ ਅਤੇ ਡਾਕੂ ਹੈ
Διαβάστε ਯੂਹੰਨਾ 10:1
Αρχική
Αγία Γραφή
Σχέδια
Βίντεο