1
ਯੂਹੰਨਾ 19:30
ਪਵਿੱਤਰ ਬਾਈਬਲ O.V. Bible (BSI)
ਸੋ ਜਾਂ ਯਿਸੂ ਨੇ ਸਿਰਕਾ ਲਿਆ ਤਾਂ ਆਖਿਆ, ਪੂਰਾ ਹੋਇਆ ਹੈ । ਤਦ ਉਹ ਨੇ ਸਿਰ ਨਿਵਾ ਕੇ ਜਾਨ ਦੇ ਦਿੱਤੀ।।
Σύγκριση
Διαβάστε ਯੂਹੰਨਾ 19:30
2
ਯੂਹੰਨਾ 19:28
ਇਹ ਦੇ ਪਿੱਛੋਂ ਯਿਸੂ ਨੇ ਇਹ ਜਾਣ ਕੇ ਭਈ ਹੁਣ ਸੱਭੋ ਕੁਝ ਪੂਰਾ ਹੋ ਚੁੱਕਿਆ ਲਿਖਤ ਦੇ ਸੰਪੂਰਣ ਹੋ ਲਈ ਆਖਿਆ, ਮੈਂ ਤਿਹਾਇਆ ਹਾਂ
Διαβάστε ਯੂਹੰਨਾ 19:28
3
ਯੂਹੰਨਾ 19:26-27
ਤਦ ਯਿਸੂ ਨੇ ਆਪਣੀ ਮਾਤਾ ਨੂੰ ਅਤੇ ਉਸ ਚੇਲੇ ਨੂੰ ਜਿਹ ਦੇ ਨਾਲ ਉਹ ਪਿਆਰ ਕਰਦਾ ਸੀ ਕੋਲ ਖਲੋਤੇ ਵੇਖ ਕੇ ਆਪਣੀ ਮਾਤਾ ਨੂੰ ਆਖਿਆ, ਹੇ ਬੀਬੀ ਜੀ, ਔਹ ਵੇਖ ਤੇਰਾ ਪੁੱਤ੍ਰ ਫੇਰ ਉਸ ਚੇਲੇ ਨੂੰ ਕਿਹਾ, ਔਹ ਵੇਖ ਤੇਰੀ ਮਾਤਾ, ਅਤੇ ਉਸੇ ਵੇਲਿਓਂ ਉਹ ਚੇਲਾ ਉਸ ਨੂੰ ਆਪਣੇ ਘਰ ਲੈ ਗਿਆ।।
Διαβάστε ਯੂਹੰਨਾ 19:26-27
4
ਯੂਹੰਨਾ 19:33-34
ਪਰ ਯਿਸੂ ਦੇ ਕੋਲ ਆਣ ਕੇ ਜਾਂ ਉਨ੍ਹਾਂ ਵੇਖਿਆ ਜੋ ਉਹ ਮਰ ਚੁੱਕਿਆ ਹੈ ਤਾਂ ਉਹ ਦੀਆਂ ਲੱਤਾਂ ਨਾ ਤੋਂੜਿਆ ਪਰ ਸਿਪਾਹੀਆਂ ਵਿੱਚੋਂ ਇੱਕ ਨੇ ਬਰਛੀ ਨਾਲ ਉਹ ਦੀ ਵੱਖੀ ਵਿੰਨ੍ਹੀ ਅਤੇ ਓਵੇਂ ਹੀ ਲਹੂ ਅਤੇ ਪਾਣੀ ਨਿੱਕਲਿਆ
Διαβάστε ਯੂਹੰਨਾ 19:33-34
5
ਯੂਹੰਨਾ 19:36-37
ਕਿਉਂਕਿ ਏਹ ਗੱਲਾਂ ਇਸ ਲਈ ਹੋਈਆਂ ਜੋ ਇਹ ਲਿਖਤ ਪੂਰੀ ਹੋਵੇ ਭਈ ਉਹ ਦੀ ਕੋਈ ਹੱਡੀ ਤੋੜੀ ਨਾ ਜਾਵੇਗੀ ਫੇਰ ਇਹ ਦੂਜੀ ਲਿਖਤ ਹੈ ਕਿ ਜਿਸ ਨੂੰ ਉਨ੍ਹਾਂ ਨੇ ਵਿੰਨ੍ਹੀਆ ਹੈ ਓਹ ਉਸ ਉੱਤੇ ਨਿਗਾਹ ਕਰਨਗੇ।।
Διαβάστε ਯੂਹੰਨਾ 19:36-37
6
ਯੂਹੰਨਾ 19:17
ਤਦ ਉਨ੍ਹਾਂ ਨੇ ਯਿਸੂ ਨੂੰ ਫੜ ਲਿਆ ਅਤੇ ਉਹ ਆਪੇ ਸਲੀਬ ਚੁੱਕੀ ਬਾਹਰ ਉਸ ਥਾਂ ਨੂੰ ਗਿਆ ਜਿਹੜਾ ਖੋਪਰੀ ਦਾ ਕਹਾਉਂਦਾ ਅਤੇ ਇਬਰਾਨੀ ਭਾਖਿਆ ਵਿੱਚ ਉਹ ਨੂੰ ਗਲਗਥਾ ਕਹਿੰਦੇ ਹਨ
Διαβάστε ਯੂਹੰਨਾ 19:17
7
ਯੂਹੰਨਾ 19:2
ਅਤੇ ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਧਰਿਆ ਅਰ ਉਹ ਨੂੰ ਬੈਂਗਣੀ ਚੋਗਾ ਪਹਿਨਾਇਆ
Διαβάστε ਯੂਹੰਨਾ 19:2
Αρχική
Αγία Γραφή
Σχέδια
Βίντεο