1
ਲੂਕਾ 15:20
ਪਵਿੱਤਰ ਬਾਈਬਲ O.V. Bible (BSI)
ਸੋ ਉਹ ਉੱਠ ਕੇ ਆਪਣੇ ਪਿਉ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਉ ਨੇ ਉਹ ਨੂੰ ਡਿੱਠਾ ਅਤੇ ਉਸ ਨੂੰ ਤਰਸ ਆਇਆ ਅਰ ਦੌੜ ਕੇ ਗਲੇ ਲਾ ਲਿਆ ਅਤੇ ਉਹ ਨੂੰ ਚੁੰਮਿਆਂ
Σύγκριση
Διαβάστε ਲੂਕਾ 15:20
2
ਲੂਕਾ 15:24
ਕਿਉਂ ਜੋ ਮੇਰਾ ਇਹ ਪੁੱਤ੍ਰ ਮੋਇਆ ਹੋਇਆ ਸੀ ਅਤੇ ਫੇਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫੇਰ ਲੱਭ ਪਿਆ ਹੈ। ਸੋ ਓਹ ਲੱਗੇ ਖੁਸ਼ੀ ਕਰਨ।।
Διαβάστε ਲੂਕਾ 15:24
3
ਲੂਕਾ 15:7
ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰਾਂ ਸੁਰਗ ਵਿੱਚ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਨੜਿੰਨਵਿਆਂ ਧਰਮੀਆਂ ਨਾਲੋਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਬਹੁਤ ਖੁਸ਼ੀ ਹੋਵੇਗੀ।।
Διαβάστε ਲੂਕਾ 15:7
4
ਲੂਕਾ 15:18
ਮੈਂ ਉੱਠ ਕੇ ਆਪਣੇ ਪਿਉ ਕੋਲ ਜਾਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਅਸਮਾਨ ਦੇ ਵਿਰੁੱਧ ਤੇ ਤੁਹਾਡੇ ਅੱਗੇ ਗੁਨਾਹ ਕੀਤਾ ਹੈ
Διαβάστε ਲੂਕਾ 15:18
5
ਲੂਕਾ 15:21
ਅਰ ਪੁੱਤ੍ਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਅਸਮਾਨ ਦੇ ਵਿਰੁੱਧ ਅਰ ਤੁਹਾਡੇ ਅੱਗੇ ਗੁਨਾਹ ਕੀਤਾ ਹੈ। ਹੁਣ ਮੈਂ ਜੋਗ ਨਹੀਂ ਜੋ ਫੇਰ ਤੁਹਾਡਾ ਪੁੱਤ੍ਰ ਸਦਾਵਾਂ
Διαβάστε ਲੂਕਾ 15:21
6
ਲੂਕਾ 15:4
ਤੁਸਾਂ ਵਿੱਚੋਂ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਸੌ ਭੇਡਾਂ ਹੋਣ ਅਰ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਉਨ੍ਹਾਂ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭਾਲ ਵਿੱਚ ਨਾ ਜਾਵੇ ਜਦ ਤਾਈਂ ਉਹ ਉਸ ਨੂੰ ਨਾ ਲੱਭੇ?
Διαβάστε ਲੂਕਾ 15:4
Αρχική
Αγία Γραφή
Σχέδια
Βίντεο