1
ਉਤ 15:6
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਉਸ ਨੇ ਯਹੋਵਾਹ ਉੱਤੇ ਵਿਸ਼ਵਾਸ ਕੀਤਾ, ਅਤੇ ਯਹੋਵਾਹ ਨੇ ਉਹ ਦੇ ਲਈ ਇਸ ਗੱਲ ਨੂੰ ਧਾਰਮਿਕਤਾ ਗਿਣਿਆ।
Σύγκριση
Διαβάστε ਉਤ 15:6
2
ਉਤ 15:1
ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।
Διαβάστε ਉਤ 15:1
3
ਉਤ 15:5
ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।
Διαβάστε ਉਤ 15:5
4
ਉਤ 15:4
ਤਦ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ, ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਵਿੱਚੋਂ ਹੋਵੇਗਾ ਉਹ ਤੇਰਾ ਵਾਰਿਸ ਹੋਵੇਗਾ।
Διαβάστε ਉਤ 15:4
5
ਉਤ 15:13
ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
Διαβάστε ਉਤ 15:13
6
ਉਤ 15:2
ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ।
Διαβάστε ਉਤ 15:2
7
ਉਤ 15:18
ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ
Διαβάστε ਉਤ 15:18
8
ਉਤ 15:16
ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।
Διαβάστε ਉਤ 15:16
Αρχική
Αγία Γραφή
Σχέδια
Βίντεο