Λογότυπο YouVersion
Εικονίδιο αναζήτησης

ਉਤ 1:30

ਉਤ 1:30 IRVPUN

ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।