Logo de YouVersion
Icono de búsqueda

ਉਤਪਤ 8:21-22

ਉਤਪਤ 8:21-22 PUNOVBSI

ਅਤੇ ਯਹੋਵਾਹ ਨੇ ਉਹ ਸੁਗੰਧ ਸੁੰਘੀ ਸੋ ਯਹੋਵਾਹ ਨੇ ਆਪਣੇ ਮਨ ਵਿੱਚ ਆਖਿਆ,ਮੈਂ ਫੇਰ ਕਦੀ ਜ਼ਮੀਨ ਨੂੰ ਆਦਮੀ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਆਦਮੀ ਦੇ ਮਨ ਦੀ ਭਾਵਨਾ ਉਸ ਦੀ ਜਵਾਨੀ ਤੋਂ ਬੁਰੀ ਹੀ ਹੈ ਅਤੇ ਮੈਂ ਫੇਰ ਕਦੀ ਸਰਬੱਤ ਜੀਆਂ ਨੂੰ ਨਹੀਂ ਮਾਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ ਧਰਤੀ ਦੇ ਸਾਰੇ ਦਿਨਾਂ ਤੀਕ ਬੀਜਣ ਅਰ ਵੱਢਣ, ਪਾਲਾ ਅਰ ਧੁੱਪ, ਹਾੜੀ ਅਰ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ ।।