1
ਮੱਤੀਯਾਹ 21:22
ਪੰਜਾਬੀ ਮੌਜੂਦਾ ਤਰਜਮਾ
ਅਗਰ ਤੁਸੀਂ ਵਿਸ਼ਵਾਸ ਕਰਦੇ ਹੋ, ਤਾਂ ਤੁਸੀਂ ਉਸਨੂੰ ਪਾ ਲਓਗੇ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ।”
השווה
חקרו ਮੱਤੀਯਾਹ 21:22
2
ਮੱਤੀਯਾਹ 21:21
ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਹਾਨੂੰ ਵਿਸ਼ਵਾਸ ਹੈ ਤੇ ਸ਼ੱਕ ਨਾ ਕਰੋ, ਤੁਸੀਂ ਸਿਰਫ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦਾ ਰੁੱਖ ਨਾਲ ਹੋਇਆ, ਪਰ ਜੇ ਤੁਸੀਂ ਇਸ ਪਹਾੜ ਨੂੰ ਆਖੋਗੇ, ‘ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ,’ ਤਾਂ ਅਜਿਹਾ ਹੋ ਜਾਵੇਗਾ।
חקרו ਮੱਤੀਯਾਹ 21:21
3
ਮੱਤੀਯਾਹ 21:9
ਅਤੇ ਭੀੜ ਜਿਹੜੀ ਯਿਸ਼ੂ ਦੇ ਅੱਗੇ ਜਾ ਰਹੀ ਸੀ ਅਤੇ ਪਿੱਛੇ ਸੀ ਉੱਚੀ ਆਵਾਜ਼ ਨਾਲ ਆਖਣ ਲੱਗੇ, “ਹੋਸਨਾ ਦਾਵੀਦ ਦੇ ਪੁੱਤਰ ਦੀ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਹੋਸੰਨਾ ਉੱਚੇ ਸਵਰਗ ਦੇ ਵਿੱਚ!”
חקרו ਮੱਤੀਯਾਹ 21:9
4
ਮੱਤੀਯਾਹ 21:13
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ, ‘ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਰਹੇ ਹੋ।’”
חקרו ਮੱਤੀਯਾਹ 21:13
5
ਮੱਤੀਯਾਹ 21:5
“ਸੀਯੋਨ ਦੀ ਬੇਟੀ ਨੂੰ ਆਖੋ, ‘ਵੇਖੋ, ਤੁਹਾਡਾ ਰਾਜਾ ਤੁਹਾਡੇ ਕੋਲ ਆਉਂਦਾ ਹੈ, ਅਧੀਨਗੀ ਅਤੇ ਇੱਕ ਗਧੇ ਉੱਤੇ ਸਵਾਰ ਹੋ ਕੇ, ਅਤੇ ਗਧੀ ਦੇ ਬੱਚੇ ਉੱਤੇ, ਭਾਰ ਢੋਣ ਵਾਲੇ ਦੇ ਬੱਚੇ ਉੱਪਰ।’ ”
חקרו ਮੱਤੀਯਾਹ 21:5
6
ਮੱਤੀਯਾਹ 21:42
ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਪਵਿੱਤਰ ਬਚਨਾਂ ਵਿੱਚ ਕਦੇ ਨਹੀਂ ਪੜ੍ਹਿਆ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ; ਇਹ ਸਭ ਪ੍ਰਭੂ ਦੇ ਵੱਲੋਂ ਹੋਇਆ, ਅਤੇ ਇਹ ਸਾਡੀ ਨਜ਼ਰ ਵਿੱਚ ਅਦਭੁਤ ਹੈ।’
חקרו ਮੱਤੀਯਾਹ 21:42
7
ਮੱਤੀਯਾਹ 21:43
“ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਕੋਲੋ ਖੋਹ ਕੇ ਉਹਨਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਇਸਦੇ ਯੋਗ ਫਲ ਲਿਆ ਸਕਣ।
חקרו ਮੱਤੀਯਾਹ 21:43
בית
כתבי הקודש
תכניות
קטעי וידאו