1
ਮਾਰਕਸ 1:35
ਪੰਜਾਬੀ ਮੌਜੂਦਾ ਤਰਜਮਾ
ਸਵੇਰੇ ਤੜਕੇ ਹੀ, ਜਦੋਂ ਹਨੇਰਾ ਹੀ ਸੀ, ਯਿਸ਼ੂ ਉੱਠੇ ਅਤੇ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਉੱਥੇ ਉਹ ਪ੍ਰਾਰਥਨਾ ਕਰਨ ਲੱਗੇ।
השווה
חקרו ਮਾਰਕਸ 1:35
2
ਮਾਰਕਸ 1:15
“ਸਮਾਂ ਪੂਰਾ ਹੋਇਆ,” ਉਸ ਨੇ ਆਖਿਆ, “ਪਰਮੇਸ਼ਵਰ ਦਾ ਰਾਜ ਨੇੜੇ ਆ ਗਿਆ ਹੈ। ਤੌਬਾ ਕਰੋ ਅਤੇ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਕਰੋ!”
חקרו ਮਾਰਕਸ 1:15
3
ਮਾਰਕਸ 1:10-11
ਜਿਵੇਂ ਹੀ ਯਿਸ਼ੂ ਪਾਣੀ ਵਿੱਚੋਂ ਬਾਹਰ ਆਇਆ, ਉਸੇ ਵੇਲੇ ਉਹ ਨੇ ਸਵਰਗ ਨੂੰ ਖੁੱਲ੍ਹਦੇ ਅਤੇ ਆਤਮਾ ਨੂੰ, ਜੋ ਕਬੂਤਰ ਦੇ ਸਮਾਨ ਸੀ ਉੱਤਰਦਾ ਹੋਇਆ ਵੇਖਿਆ। ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ, “ਤੂੰ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਤੇਰੇ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”
חקרו ਮਾਰਕਸ 1:10-11
4
ਮਾਰਕਸ 1:8
ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”
חקרו ਮਾਰਕਸ 1:8
5
ਮਾਰਕਸ 1:17-18
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਹੋ ਤੁਰੋ,” ਅਤੇ “ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ” ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।
חקרו ਮਾਰਕਸ 1:17-18
6
ਮਾਰਕਸ 1:22
ਲੋਕ ਉਸਦੀ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਯਿਸ਼ੂ ਉਹਨਾਂ ਨੂੰ ਉਪਦੇਸ਼ਕਾਂ ਵਾਗੂੰ ਸਿੱਖਿਆ ਨਹੀਂ ਦਿੱਤੀ ਸਗੋਂ ਇੱਕ ਅਧਿਕਾਰ ਰੱਖਣ ਵਾਲੇ ਵਾਂਗ ਉਹਨਾਂ ਨੂੰ ਸਿਖਾਇਆ।
חקרו ਮਾਰਕਸ 1:22
בית
כתבי הקודש
תכניות
קטעי וידאו