1
ਮਾਰਕਸ 2:17
ਪੰਜਾਬੀ ਮੌਜੂਦਾ ਤਰਜਮਾ
ਇਹ ਸੁਣ ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਵੈਦ ਦੀ ਜ਼ਰੂਰਤ ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਆਇਆ ਹਾਂ।”
השווה
חקרו ਮਾਰਕਸ 2:17
2
ਮਾਰਕਸ 2:5
ਉਹਨਾਂ ਦੇ ਇਸ ਵਿਸ਼ਵਾਸ ਨੂੰ ਵੇਖ, ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਪੁੱਤਰ, ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”
חקרו ਮਾਰਕਸ 2:5
3
ਮਾਰਕਸ 2:27
ਤਦ ਉਹਨਾਂ ਨੇ ਅੱਗੇ ਕਿਹਾ, “ਸਬਤ ਦਾ ਦਿਨ ਮਨੁੱਖ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਲਈ।
חקרו ਮਾਰਕਸ 2:27
4
ਮਾਰਕਸ 2:4
ਭੀੜ ਦੇ ਕਾਰਨ ਉਹ ਯਿਸ਼ੂ ਦੇ ਕੋਲ ਪੁੱਜ ਨਾ ਸੱਕੇ, ਇਸ ਲਈ ਉਹਨਾਂ ਨੇ ਜਿੱਥੇ ਯਿਸ਼ੂ ਸਨ, ਉੱਥੇ ਦੀ ਕੱਚੀ ਛੱਤ ਨੂੰ ਹਟਾ ਕੇ ਉੱਥੇ ਉਸ ਰੋਗੀ ਨੂੰ ਵਿਛੌਣੇ ਸਮੇਤ ਹੇਠਾਂ ਉਤਾਰ ਦਿੱਤਾ।
חקרו ਮਾਰਕਸ 2:4
5
ਮਾਰਕਸ 2:10-11
ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਰੋਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”
חקרו ਮਾਰਕਸ 2:10-11
6
ਮਾਰਕਸ 2:9
ਕਿਹੜੀ ਗੱਲ ਸੌਖੀ ਹੈ, ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ,’ ਜਾਂ ਇਹ, ‘ਉੱਠ! ਆਪਣਾ ਵਿਛੌਣਾ ਚੁੱਕ ਕੇ ਚਲਾ ਜਾ’?
חקרו ਮਾਰਕਸ 2:9
7
ਮਾਰਕਸ 2:12
ਉਹ ਉੱਠਿਆ ਅਤੇ ਝੱਟ ਆਪਣਾ ਵਿਛੌਣਾ ਚੁੱਕ ਕੇ ਉਹਨਾਂ ਸਭ ਦੇ ਵੇਖਦੇ-ਵੇਖਦੇ ਉੱਥੋਂ ਚਲਾ ਗਿਆ। ਇਸ ਉੱਤੇ ਉਹ ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਅਜਿਹਾ ਅਸੀਂ ਕਦੇ ਨਹੀਂ ਵੇਖਿਆ।”
חקרו ਮਾਰਕਸ 2:12
בית
כתבי הקודש
תכניות
קטעי וידאו