1
ਮਾਰਕਸ 4:39-40
ਪੰਜਾਬੀ ਮੌਜੂਦਾ ਤਰਜਮਾ
ਯਿਸ਼ੂ ਨੇ ਉੱਠ ਕੇ, ਤੂਫਾਨ ਨੂੰ ਝਿੜਕਿਆ ਅਤੇ ਲਹਿਰਾਂ ਨੂੰ ਆਗਿਆ ਦਿੱਤੀ, “ਚੁੱਪ ਹੋ ਜਾਓ! ਸ਼ਾਂਤ ਰਹੋ!” ਤਦ ਤੂਫਾਨ ਰੁਕ ਗਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ। ਯਿਸ਼ੂ ਨੇ ਆਪਣੇ ਚੇਲਿਆਂ ਨੂੰ ਪੁਛਿਆ, “ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ ਹੈ?”
השווה
חקרו ਮਾਰਕਸ 4:39-40
2
ਮਾਰਕਸ 4:41
ਉਹ ਬਹੁਤ ਡਰ ਗਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕੌਣ ਹੈ? ਤੂਫਾਨ ਅਤੇ ਲਹਿਰਾਂ ਵੀ ਇਸ ਦਾ ਹੁਕਮ ਮੰਨਦੀਆਂ ਹਨ!”
חקרו ਮਾਰਕਸ 4:41
3
ਮਾਰਕਸ 4:38
ਯਿਸ਼ੂ ਕਿਸ਼ਤੀ ਦੇ ਪਿਛਲੇ ਹਿੱਸੇ ਵਿੱਚ ਸਿਰਹਾਣਾ ਲੈ ਕੇ ਸੌ ਰਹੇ ਸਨ। ਚੇਲਿਆਂ ਨੇ ਉਹਨਾਂ ਨੂੰ ਜਗਾਇਆ ਅਤੇ ਕਿਹਾ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਜੇ ਅਸੀਂ ਡੁੱਬ ਜਾਵਾਂਗੇ!”
חקרו ਮਾਰਕਸ 4:38
4
ਮਾਰਕਸ 4:24
“ਤੁਸੀਂ ਜੋ ਸੁਣਦੇ ਹੋ ਉਸ ਉੱਤੇ ਧਿਆਨ ਨਾਲ ਵਿਚਾਰ ਕਰੋ,” ਯਿਸ਼ੂ ਨੇ ਅੱਗੇ ਕਿਹਾ। “ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਮਾਪ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ ਅਤੇ ਹੋਰ ਵੀ।
חקרו ਮਾਰਕਸ 4:24
5
ਮਾਰਕਸ 4:26-27
ਯਿਸ਼ੂ ਨੇ ਇਹ ਵੀ ਕਿਹਾ, “ਪਰਮੇਸ਼ਵਰ ਦਾ ਰਾਜ ਇਸ ਤਰ੍ਹਾਂ ਦਾ ਹੈ। ਇੱਕ ਆਦਮੀ ਬੀਜ ਜ਼ਮੀਨ ਤੇ ਖਿਲਾਰਦਾ ਹੈ। ਰਾਤ ਅਤੇ ਦਿਨ, ਚਾਹੇ ਉਹ ਸੌਂਦਾ ਹੈ ਜਾਂ ਉੱਠਦਾ ਹੈ, ਬੀਜ ਪੁੰਗਰਦਾ ਹੈ ਅਤੇ ਉੱਗਦਾ ਹੈ, ਪਰ ਉਹ ਨਹੀਂ ਜਾਣਦਾ ਕਿ ਕਿਵੇਂ।
חקרו ਮਾਰਕਸ 4:26-27
6
ਮਾਰਕਸ 4:23
ਜੇ ਕਿਸੇ ਦੇ ਸੁਣਨ ਦੇ ਕੰਨ ਹਨ, ਤਾਂ ਉਹ ਸੁਣ ਲਵੇ।”
חקרו ਮਾਰਕਸ 4:23
בית
כתבי הקודש
תכניות
קטעי וידאו