1
ਮਾਰਕਸ 8:35
ਪੰਜਾਬੀ ਮੌਜੂਦਾ ਤਰਜਮਾ
ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਇਸ ਨੂੰ ਗੁਆ ਦੇਵੇਗਾ, ਪਰ ਜੋ ਕੋਈ ਮੇਰੇ ਲਈ ਅਤੇ ਸੁਭਸਮਾਚਾਰ ਲਈ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸਨੂੰ ਬਚਾ ਲਵੇਗਾ।
השווה
חקרו ਮਾਰਕਸ 8:35
2
ਮਾਰਕਸ 8:36
ਮਨੁੱਖ ਨੂੰ ਕੀ ਲਾਭ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ?
חקרו ਮਾਰਕਸ 8:36
3
ਮਾਰਕਸ 8:34
ਤਦ ਉਸਨੇ ਆਪਣੇ ਚੇਲਿਆਂ ਸਮੇਤ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ: “ਜਿਹੜਾ ਵੀ ਮੇਰਾ ਚੇਲਾ ਬਣਨਾ ਚਾਹੁੰਦਾ ਹੈ, ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਹੋ ਲਵੇ।
חקרו ਮਾਰਕਸ 8:34
4
ਮਾਰਕਸ 8:37-38
ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ? ਜੇ ਕੋਈ ਮੈਥੋਂ ਅਤੇ ਮੇਰੇ ਸ਼ਬਦਾਂ ਤੋਂ ਇਸ ਵਿਭਚਾਰੀ ਅਤੇ ਪਾਪੀ ਪੀੜ੍ਹੀ ਵਿੱਚ ਸ਼ਰਮਿੰਦਾ ਹੁੰਦਾ ਹੈ, ਮਨੁੱਖ ਦਾ ਪੁੱਤਰ ਉਹਨਾਂ ਤੋਂ ਸ਼ਰਮਿੰਦਾ ਹੋਵੇਗਾ ਜਦੋਂ ਉਹ ਪਵਿੱਤਰ ਦੂਤਾਂ ਨਾਲ ਆਪਣੇ ਪਿਤਾ ਦੀ ਮਹਿਮਾ ਵਿੱਚ ਵਾਪਸ ਆਉਣਗੇ।”
חקרו ਮਾਰਕਸ 8:37-38
5
ਮਾਰਕਸ 8:29
“ਪਰ ਤੁਹਾਡੇ ਬਾਰੇ ਕੀ?” ਉਸਨੇ ਪੁੱਛਿਆ। “ਤੁਸੀਂ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹਾ ਹੋ।”
חקרו ਮਾਰਕਸ 8:29
בית
כתבי הקודש
תכניות
Videos