ਯੂਹੰਨਾ 6:19-20

ਯੂਹੰਨਾ 6:19-20 PUNOVBSI

ਫੇਰ ਜਦ ਓਹ ਢਾਈ ਯਾ ਤਿੰਨ ਕੋਹ ਤੀਕੁਰ ਨਿੱਕਲ ਗਏ ਸਨ ਤਦ ਯਿਸੂ ਨੂੰ ਝੀਲ ਦੇ ਉੱਤੋਂ ਦੀ ਤੁਰਦਾ ਅਤੇ ਬੇੜੀ ਦੇ ਨੇੜੇ ਢੁਕਦਾ ਵੇਖਿਆ ਅਤੇ ਡਰ ਗਏ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਹਾਂ ਡਰੋ ਨਾ!