ਮੱਤੀਯਾਹ 12:33

ਮੱਤੀਯਾਹ 12:33 PMT

“ਜੇ ਰੁੱਖ ਚੰਗਾ ਹੈ ਤਾਂ ਉਸਦਾ ਫਲ ਵੀ ਚੰਗਾ ਹੋਵੇਗਾ, ਜੇ ਰੁੱਖ ਮਾੜਾ ਹੈ ਤਾਂ ਉਹ ਫਲ ਵੀ ਮਾੜਾ ਦੇਵੇਗਾ। ਕਿਉਂਕਿ ਰੁੱਖ ਆਪਣੇ ਫਲ ਦੁਆਰਾ ਪਛਾਣਿਆ ਜਾਂਦਾ ਹੈ।