ਮੱਤੀਯਾਹ 14:30

ਮੱਤੀਯਾਹ 14:30 PMT

ਪਰ ਹਵਾ ਨੂੰ ਵੇਖ ਕੇ ਡਰ ਗਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕਾਂ ਮਾਰ ਕੇ ਬੋਲਿਆ, “ਪ੍ਰਭੂ ਜੀ, ਮੈਨੂੰ ਬਚਾ ਲਓ!”