ਮੱਤੀਯਾਹ 15:25-27
ਮੱਤੀਯਾਹ 15:25-27 PMT
ਪਰ ਉਹ ਔਰਤ ਆਈ ਅਤੇ ਉਸਦੇ ਅੱਗੇ ਗੁਟਨੇ ਟੇਕ ਕੇ ਬੋਲੀ, “ਪ੍ਰਭੂ ਜੀ ਮੇਰੀ ਮਦਦ ਕਰੋ!” ਤਾਂ ਉਸਨੇ ਉੱਤਰ ਦਿੱਤਾ, “ਬੱਚਿਆਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣਾ ਸਹੀ ਨਹੀਂ ਹੈ।” ਤਾਂ ਔਰਤ ਨੇ ਕਿਹਾ, “ਹਾਂ ਪ੍ਰਭੂ ਜੀ, ਪਰ ਇਹ ਵੀ ਤਾਂ ਸੱਚ ਹੈ ਕਿ ਕੁੱਤੇ ਵੀ ਆਪਣੇ ਮਾਲਕ ਦੇ ਮੇਜ਼ ਤੋਂ ਡਿੱਗੇ ਟੁਕੜੇ ਖਾਂਦੇ ਹਨ।”