ਮੱਤੀਯਾਹ 17:17-18
ਮੱਤੀਯਾਹ 17:17-18 PMT
ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਤੁਸੀਂ ਅਵਿਸ਼ਵਾਸੀ ਅਤੇ ਭ੍ਰਿਸ਼ਟ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਮੁੰਡੇ ਨੂੰ ਮੇਰੇ ਕੋਲ ਲਿਆਓ।” ਅਤੇ ਯਿਸ਼ੂ ਨੇ ਉਸ ਦੁਸ਼ਟ ਆਤਮਾ ਨੂੰ ਝਿੜਕਿਆ, ਅਤੇ ਉਹ ਉਸ ਵਿੱਚੋਂ ਬਾਹਰ ਆ ਗਿਆ, ਅਤੇ ਉਸੇ ਵਕਤ ਉਹ ਮੁੰਡਾ ਚੰਗਾ ਹੋ ਗਿਆ।