ਮੱਤੀਯਾਹ 19:14

ਮੱਤੀਯਾਹ 19:14 PMT

ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੈ।”