ਮੱਤੀਯਾਹ 22:19-21

ਮੱਤੀਯਾਹ 22:19-21 PMT

ਟੈਕਸ ਦਾ ਮੈਨੂੰ ਇੱਕ ਦੀਨਾਰ ਵਿਖਾਓ।” ਤਦ ਉਹ ਦੀਨਾਰ ਦਾ ਇੱਕ ਸਿੱਕਾ ਯਿਸ਼ੂ ਕੋਲ ਲਿਆਏ। ਉਸ ਨੇ ਪੁੱਛਿਆ, “ਇਹ ਤਸਵੀਰ ਅਤੇ ਲਿਖਤ ਕਿਸ ਦੀ ਹੈ?” ਉਹਨਾਂ ਨੇ ਉੱਤਰ ਦਿੱਤਾ, “ਕੈਸਰ ਦੀ।” ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀਆਂ ਚੀਜ਼ਾ ਕੈਸਰ ਦੀਆ ਹਨ ਕੈਸਰ ਨੂੰ ਦਿਓ, ਅਤੇ ਜਿਹੜੀਆਂ ਪਰਮੇਸ਼ਵਰ ਦੀਆਂ ਹਨ ਉਹ ਪਰਮੇਸ਼ਵਰ ਨੂੰ ਦਿਓ।”