ਮੱਤੀਯਾਹ 22:30

ਮੱਤੀਯਾਹ 22:30 PMT

ਕਿਉਂ ਜੋ ਪੁਨਰ-ਉਥਾਨ ਵਾਲੇ ਦਿਨ ਨਾ ਲੋਕ ਵਿਆਹ ਕਰਾਉਣਗੇ; ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ; ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।