ਮੱਤੀਯਾਹ 28:10

ਮੱਤੀਯਾਹ 28:10 PMT

ਯਿਸ਼ੂ ਨੇ ਉਹਨਾਂ ਨੂੰ ਕਿਹਾ, “ਨਾ ਡਰੋ। ਅਤੇ ਜਾ ਕੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲ ਪ੍ਰਦੇਸ਼ ਨੂੰ ਜਾਣ; ਉੱਥੇ ਉਹ ਮੈਨੂੰ ਵੇਖਣਗੇ।”