ਮਾਰਕਸ 1:35

ਮਾਰਕਸ 1:35 PMT

ਸਵੇਰੇ ਤੜਕੇ ਹੀ, ਜਦੋਂ ਹਨੇਰਾ ਹੀ ਸੀ, ਯਿਸ਼ੂ ਉੱਠੇ ਅਤੇ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਉੱਥੇ ਉਹ ਪ੍ਰਾਰਥਨਾ ਕਰਨ ਲੱਗੇ।