ਮਾਰਕਸ 3:28-29

ਮਾਰਕਸ 3:28-29 PMT

ਮੈਂ ਤੁਹਾਨੂੰ ਸੱਚ ਆਖਦਾ ਹਾਂ: ਮਨੁੱਖ ਦੁਆਰਾ ਕੀਤੇ ਗਏ ਸਾਰੇ ਪਾਪ ਅਤੇ ਨਿੰਦਿਆ ਮਾਫ਼ ਕੀਤੇ ਜਾਣਗੇ। ਪਰ ਪਵਿੱਤਰ ਆਤਮਾ ਦੇ ਵਿਰੁੱਧ ਕੀਤੀ ਗਈ ਨਿੰਦਿਆ ਕਿਸੇ ਵੀ ਪ੍ਰਕਾਰ ਮਾਫ਼ੀ ਦੇ ਯੋਗ ਨਹੀਂ ਹੈ। ਉਹ ਵਿਅਕਤੀ ਅਨੰਤ ਪਾਪ ਦਾ ਦੋਸ਼ੀ ਹੈ।”