ਮਾਰਕਸ 4:26-27

ਮਾਰਕਸ 4:26-27 PMT

ਯਿਸ਼ੂ ਨੇ ਇਹ ਵੀ ਕਿਹਾ, “ਪਰਮੇਸ਼ਵਰ ਦਾ ਰਾਜ ਇਸ ਤਰ੍ਹਾਂ ਦਾ ਹੈ। ਇੱਕ ਆਦਮੀ ਬੀਜ ਜ਼ਮੀਨ ਤੇ ਖਿਲਾਰਦਾ ਹੈ। ਰਾਤ ਅਤੇ ਦਿਨ, ਚਾਹੇ ਉਹ ਸੌਂਦਾ ਹੈ ਜਾਂ ਉੱਠਦਾ ਹੈ, ਬੀਜ ਪੁੰਗਰਦਾ ਹੈ ਅਤੇ ਉੱਗਦਾ ਹੈ, ਪਰ ਉਹ ਨਹੀਂ ਜਾਣਦਾ ਕਿ ਕਿਵੇਂ।