1
ਯੂਹੰਨਾ 5:24
ਪਵਿੱਤਰ ਬਾਈਬਲ O.V. Bible (BSI)
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰਾ ਬਚਨ ਸੁਣਦਾ ਅਤੇ ਉਹ ਦੀ ਪਰਤੀਤ ਕਰਦਾ ਹੈ ਜਿਨ੍ਹ ਮੈਨੂੰ ਘੱਲਿਆ ਸਦੀਪਕ ਜੀਉਣ ਉਹ ਦਾ ਹੈ ਅਰ ਉਸ ਉੱਤੇ ਸਜ਼ਾ ਦਾ ਹੁਕਮ ਨਹੀਂ ਹੁੰਦਾ ਸਗੋਂ ਮੌਤ ਤੋਂ ਪਾਰ ਲੰਘ ਕੇ ਉਹ ਜੀਉਣ ਵਿੱਚ ਜਾ ਪਹੁੰਚਿਆ ਹੈ
Համեմատել
Ուսումնասիրեք ਯੂਹੰਨਾ 5:24
2
ਯੂਹੰਨਾ 5:6
ਯਿਸੂ ਨੇ ਉਹ ਨੂੰ ਪਿਆ ਹੋਇਆ ਵੇਖ ਕੇ ਅਤੇ ਇਹ ਜਾਣ ਕੇ ਜੋ ਉਹ ਨੂੰ ਹੁਣ ਬਹੁਤ ਚਿਰ ਹੋ ਗਿਆ ਹੈ ਉਹ ਨੂੰ ਆਖਿਆ, ਕਿ ਤੂੰ ਚੰਗਾ ਹੋਣਾ ਚਾਹੁੰਦਾ ਹੈਂ?
Ուսումնասիրեք ਯੂਹੰਨਾ 5:6
3
ਯੂਹੰਨਾ 5:39-40
ਤੁਸੀਂ ਲਿਖਤਾਂ ਨੂੰ ਭਾਲਦੇ ਹੋ ਕਿਉਂਕਿ ਤੁਸੀਂ ਸਮਝਦੇ ਹੋ ਭਈ ਇਨ੍ਹਾਂ ਵਿੱਚ ਸਾਨੂੰ ਸਦੀਪਕ ਜੀਉਣ ਮਿਲਦਾ ਹੈ ਅਤੇ ਮੇਰੇ ਹੱਕ ਵਿੱਚ ਜੋ ਸਾਖੀ ਦਿੰਦੇ ਸੋ ਏਹੋ ਹਨ ਤੁਸੀਂ ਜੀਉਣ ਲੱਭਣ ਲਈ ਮੇਰੇ ਕੋਲ ਆਉਣਾ ਨਹੀਂ ਚਾਹੁੰਦੇ ਹੋ
Ուսումնասիրեք ਯੂਹੰਨਾ 5:39-40
4
ਯੂਹੰਨਾ 5:8-9
ਯਿਸੂ ਨੇ ਉਹ ਨੂੰ ਆਖਿਆ, ਉੱਠ, ਆਪਣੀ ਮੰਜੀ ਚੁੱਕ ਕੇ ਤੁਰ ਪਉ! ਅਤੇ ਓਵੇਂ ਉਹ ਮਨੁੱਖ ਚੰਗਾ ਹੋ ਗਿਆ ਅਤੇ ਆਪਣੀ ਮੰਜੀ ਚੁੱਕ ਕੇ ਤੁਰਨ ਲੱਗਾ।। ਉਹ ਸਬਤ ਦਾ ਦਿਨ ਸੀ
Ուսումնասիրեք ਯੂਹੰਨਾ 5:8-9
5
ਯੂਹੰਨਾ 5:19
ਉਪਰੰਤ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਪੁੱਤ੍ਰ ਆਪ ਤੋਂ ਕੁਝ ਨਹੀਂ ਕਰ ਸੱਕਦਾ ਪਰ ਜੋ ਕੁਝ ਉਹ ਪਿਤਾ ਨੂੰ ਕਰਦਿਆਂ ਵੇਖਦਾ ਹੈ ਕਿਉਂਕਿ ਜੋ ਕੰਮ ਉਹ ਕਰਦਾ ਹੈ ਸੋ ਪੁੱਤ੍ਰ ਵੀ ਉਵੇ ਹੀ ਕਰਦਾ ਹੈ
Ուսումնասիրեք ਯੂਹੰਨਾ 5:19
Գլխավոր
Աստվածաշունչ
Ծրագրեր
Տեսանյութեր