1
ਯੂਹੰਨਾ 7:38
ਪਵਿੱਤਰ ਬਾਈਬਲ O.V. Bible (BSI)
ਜੋ ਕੋਈ ਮੇਰੇ ਉੱਤੇ ਨਿਹਚਾ ਕਰਦਾ ਹੈ ਲਿਖਤ ਅਨੁਸਾਰ ਅੰਮ੍ਰਿਤ ਜਲ ਦੀਆਂ ਨਦੀਆਂ ਉਹ ਦੇ ਅੰਦਰੋਂ ਵਗਣਗੀਆਂ!
Համեմատել
Ուսումնասիրեք ਯੂਹੰਨਾ 7:38
2
ਯੂਹੰਨਾ 7:37
ਪਿਛਲੇ ਦਿਨ ਜਿਹੜਾ ਤਿਉਹਾਰ ਦਾ ਵੱਡਾ ਦਿਨ ਸੀ ਯਿਸੂ ਖੜਾ ਹੋਇਆ ਅਤੇ ਇਹ ਕਹਿ ਕੇ ਉੱਚੀ ਬੋਲਿਆ ਭਈ ਜੇ ਕੋਈ ਤਿਹਾਇਆ ਹੋਵੇ ਤਾਂ ਮੇਰੇ ਕੋਲ ਆਵੇ ਅਤੇ ਪੀਵੇ!
Ուսումնասիրեք ਯੂਹੰਨਾ 7:37
3
ਯੂਹੰਨਾ 7:39
ਪਰ ਉਹ ਨੇ ਇਹ ਗੱਲ ਆਤਮਾ ਦੇ ਵਿਖੇ ਆਖੀ ਜਿਹੜਾ ਉਨ੍ਹਾਂ ਨੂੰ ਪ੍ਰਾਪਤ ਹੋਣਾ ਸੀ ਜਿਨ੍ਹਾਂ ਉਸ ਉੱਤੇ ਨਿਹਚਾ ਕੀਤੀ ਕਿਉਂਕਿ ਆਤਮਾ ਅਜੇ ਦਿੱਤਾ ਨਾ ਗਿਆ ਸੀ ਇਸ ਲਈ ਜੋ ਯਿਸੂ ਦਾ ਤੇਜ ਅਜੇ ਪਰਕਾਸ਼ ਨਹੀਂ ਸੀ ਹੋਇਆ
Ուսումնասիրեք ਯੂਹੰਨਾ 7:39
4
ਯੂਹੰਨਾ 7:24
ਵਿਖਾਵੇ ਦੇ ਅਨੁਸਾਰ ਨਿਆਉਂ ਨਾ ਕਰੋ ਪਰੰਤੂ ਸੱਚਾ ਨਿਆਉਂ ਕਰੋ।।
Ուսումնասիրեք ਯੂਹੰਨਾ 7:24
5
ਯੂਹੰਨਾ 7:18
ਜੋ ਕੋਈ ਆਪਣੀ ਵੱਲੋਂ ਬੋਲਦਾ ਹੈ ਸੋ ਆਪਣੀ ਹੀ ਵਡਿਆਈ ਚਾਹੁੰਦਾ ਹੈ ਪਰ ਜਿਹੜਾ ਆਪਣੇ ਭੇਜਣ ਵਾਲੇ ਦੀ ਵਡਿਆਈ ਚਾਹੁੰਦਾ ਹੈ ਉਹੋ ਸੱਚਾ ਹੈ ਅਤੇ ਉਹ ਦੇ ਵਿੱਚ ਕੁਧਰਮ ਨਹੀਂ ਹੈ
Ուսումնասիրեք ਯੂਹੰਨਾ 7:18
6
ਯੂਹੰਨਾ 7:16
ਸੋ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਸਿੱਖਿਆ ਮੇਰੀ ਆਪਣੀ ਨਹੀਂ ਸਗੋਂ ਉਹ ਦੀ ਹੈ ਜਿਨ੍ਹ ਮੈਨੂੰ ਘੱਲਿਆ
Ուսումնասիրեք ਯੂਹੰਨਾ 7:16
7
ਯੂਹੰਨਾ 7:7
ਜਗਤ ਤੁਹਾਡੇ ਨਾਲ ਵੈਰ ਨਹੀਂ ਕਰ ਸੱਕਦਾ ਪਰ ਮੇਰੇ ਨਾਲ ਵੈਰ ਕਰਦਾ ਹੈ ਕਿਉਂ ਜੋ ਮੈਂ ਉਸ ਉੱਤੇ ਸਾਖੀ ਦਿੰਦਾ ਹਾਂ ਭਈ ਉਹ ਦੇ ਕੰਮ ਬੁਰੇ ਹਨ
Ուսումնասիրեք ਯੂਹੰਨਾ 7:7
Գլխավոր
Աստվածաշունչ
Ծրագրեր
Տեսանյութեր