1
ਯੂਹੰਨਾ 1:12
ਪਵਿੱਤਰ ਬਾਈਬਲ O.V. Bible (BSI)
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਪੁੱਤ੍ਰ ਹੋਣ ਦਾ ਹੱਕ ਦਿੱਤਾ ਅਰਥਾਤ ਜਿਨ੍ਹਾਂ ਨੇ ਉਸ ਦੇ ਨਾਮ ਉੱਤੇ ਨਿਹਚਾ ਕੀਤੀ
Lee anya n'etiti ihe abụọ
Nyochaa ਯੂਹੰਨਾ 1:12
2
ਯੂਹੰਨਾ 1:1
ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ ਅਤੇ ਸ਼ਬਦ ਪਰਮੇਸ਼ੁਰ ਸੀ
Nyochaa ਯੂਹੰਨਾ 1:1
3
ਯੂਹੰਨਾ 1:5
ਉਹ ਚਾਨਣ ਅਨ੍ਹੇਰੇ ਵਿੱਚ ਚਮਕਦਾ ਹੈ ਪਰ ਅਨ੍ਹੇਰੇ ਨੇ ਉਹ ਨੂੰ ਨਾ ਬੁਝਾਇਆ
Nyochaa ਯੂਹੰਨਾ 1:5
4
ਯੂਹੰਨਾ 1:14
ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਵਰਗਾ ਡਿੱਠਾ
Nyochaa ਯੂਹੰਨਾ 1:14
5
ਯੂਹੰਨਾ 1:3-4
ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ ਵਸਤੁ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ ਉਸ ਵਿੱਚ ਜੀਉਣ ਸੀ ਅਤੇ ਉਹ ਜੀਉਣ ਇਨਸਾਨ ਦਾ ਚਾਨਣ ਸੀ
Nyochaa ਯੂਹੰਨਾ 1:3-4
6
ਯੂਹੰਨਾ 1:29
ਦੂਜੇ ਦਿਨ ਯਿਸੂ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਸ ਨੇ ਆਖਿਆ, ਵੇਖੋ ਪਰਮੇਸ਼ੁਰ ਦਾ ਲੇਲਾ ਜਿਹੜਾ ਜਗਤ ਦਾ ਪਾਪ ਚੁੱਕ ਲੈ ਜਾਂਦਾ ਹੈ!
Nyochaa ਯੂਹੰਨਾ 1:29
7
ਯੂਹੰਨਾ 1:10-11
ਉਹ ਜਗਤ ਵਿੱਚ ਸੀ ਅਤੇ ਜਗਤ ਉਸ ਤੋਂ ਰਚਿਆ ਗਿਆ ਪਰ ਜਗਤ ਨੇ ਉਸ ਨੂੰ ਨਾ ਪਛਾਤਾ ਉਹ ਆਪਣੇ ਘਰ ਆਇਆ ਅਰ ਜਿਹੜੇ ਉਸ ਦੇ ਆਪਣੇ ਸਨ ਉਨ੍ਹਾਂ ਨੇ ਉਸ ਨੂੰ ਕਬੂਲ ਨਾ ਕੀਤਾ
Nyochaa ਯੂਹੰਨਾ 1:10-11
8
ਯੂਹੰਨਾ 1:9
ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਉਜਾਲਾ ਕਰਦਾ ਹੈ ਜਗਤ ਵਿੱਚ ਆਉਣ ਵਾਲਾ ਸੀ
Nyochaa ਯੂਹੰਨਾ 1:9
9
ਯੂਹੰਨਾ 1:17
ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਕਿਰਪਾ ਅਤੇ ਸਚਿਆਈ ਯਿਸੂ ਮਸੀਹ ਤੋਂ ਪਹੁੰਚੀ
Nyochaa ਯੂਹੰਨਾ 1:17
Ulo
Akwụkwọ Nsọ
Atụmatụ
Vidiyo