1
1 ਕੁਰਿੰਥੀਆਂ 6:19-20
ਪੰਜਾਬੀ ਮੌਜੂਦਾ ਤਰਜਮਾ
PCB
ਕੀ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਸਰੀਰ ਪਵਿੱਤਰ ਆਤਮਾ ਦਾ ਹੈਕਲ ਹੈ, ਜੋ ਤੁਹਾਨੂੰ ਪਰਮੇਸ਼ਵਰ ਵੱਲੋਂ ਮਿਲਿਆ ਹੈ? ਅਤੇ ਤੁਸੀਂ ਆਪਣੇ ਆਪ ਦੇ ਨਹੀਂ ਪਰ ਪਰਮੇਸ਼ਵਰ ਦੇ ਹੋ; ਤੁਸੀਂ ਕੀਮਤ ਦੇ ਕੇ ਖਰੀਦੇ ਗਏ ਹੋ, ਇਸ ਲਈ ਆਪਣੇ ਸਰੀਰ ਨਾਲ ਪਰਮੇਸ਼ਵਰ ਦਾ ਆਦਰ ਕਰੋ।
比較
1 ਕੁਰਿੰਥੀਆਂ 6:19-20で検索
2
1 ਕੁਰਿੰਥੀਆਂ 6:9-10
ਅਤੇ ਕੀ ਤੁਸੀਂ ਨਹੀਂ ਜਾਣਦੇ ਅਧਰਮੀ ਲੋਕ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖੇ ਵਿੱਚ ਨਾ ਰਹਿਣਾ: ਨਾ ਹਰਾਮਕਾਰ, ਮੂਰਤੀ ਪੂਜਕ, ਨਾ ਵਿਭਚਾਰੀ, ਨਾ ਸਮਲਿੰਗੀ। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਹੋਣਗੇ।
1 ਕੁਰਿੰਥੀਆਂ 6:9-10で検索
3
1 ਕੁਰਿੰਥੀਆਂ 6:18
ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਸਰੀਰ ਦਾ ਹੀ ਪਾਪ ਕਰਦਾ ਹੈ।
1 ਕੁਰਿੰਥੀਆਂ 6:18で検索
4
1 ਕੁਰਿੰਥੀਆਂ 6:12
“ਮੇਰੇ ਕੋਲ ਸਭ ਕੁਝ ਕਰਨ ਦਾ ਅਧਿਕਾਰ ਹੈ,” ਤੁਹਾਡੇ ਵਿੱਚੋਂ ਕੁਝ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਸਾਰੀਆਂ ਚੀਜ਼ਾਂ ਸਾਡੇ ਫਾਇਦੇ ਦੀਆ ਨਹੀਂ ਹਨ। “ਮੈਨੂੰ ਸਭ ਕੁਝ ਕਰਨ ਦਾ ਅਧਿਕਾਰ ਹੈ,” ਪਰ ਮੈਂ ਕਿਸੇ ਅਧੀਨ ਨਹੀਂ ਹੋਵਾਂਗਾ।
1 ਕੁਰਿੰਥੀਆਂ 6:12で検索
5
1 ਕੁਰਿੰਥੀਆਂ 6:14
ਅਤੇ ਪਰਮੇਸ਼ਵਰ ਨੇ ਆਪਣੀ ਸ਼ਕਤੀ ਨਾਲ ਨਾ ਕੇਵਲ ਪ੍ਰਭੂ ਨੂੰ ਜੀਵਤ ਕੀਤਾ, ਉਹ ਸਾਨੂੰ ਵੀ ਜੀਵਤ ਕਰੇਗਾ।
1 ਕੁਰਿੰਥੀਆਂ 6:14で検索