1
ਰਸੂਲਾਂ 22:16
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਹੁਣ ਤੂੰ ਕਿਸ ਲਈ ਉਡੀਕ ਕਰ ਰਿਹਾ? ਉੱਠ, ਬਪਤਿਸਮਾ ਲੈ ਅਤੇ ਉਸ ਦੇ ਨਾਮ ਨੂੰ ਪੁਕਾਰਦੇ ਹੋਏ, ਆਪਣੇ ਪਾਪਾਂ ਨੂੰ ਧੋ ਸੁੱਟ।’
比較
ਰਸੂਲਾਂ 22:16で検索
2
ਰਸੂਲਾਂ 22:14
“ਫਿਰ ਉਸ ਨੇ ਕਿਹਾ: ‘ਸਾਡੇ ਪੁਰਖਿਆਂ ਦੇ ਪਰਮੇਸ਼ਵਰ ਨੇ ਤੈਨੂੰ ਉਸ ਦੀ ਇੱਛਾ ਜਾਣਨ, ਅਤੇ ਧਰਮੀ ਨੂੰ ਵੇਖਣ ਅਤੇ ਉਸ ਦੇ ਮੂੰਹੋਂ ਸ਼ਬਦ ਸੁਣਨ ਲਈ ਚੁਣਿਆ ਹੈ।
ਰਸੂਲਾਂ 22:14で検索
3
ਰਸੂਲਾਂ 22:15
ਤੂੰ ਸਾਰੇ ਲੋਕਾਂ ਵਿੱਚ ਪਰਮੇਸ਼ਵਰ ਦਾ ਗਵਾਹ ਹੋਵੇਗਾ ਜੋ ਤੂੰ ਵੇਖਿਆ ਅਤੇ ਸੁਣਿਆ ਹੈ।
ਰਸੂਲਾਂ 22:15で検索