1
ਯੋਹਨ 1:12
ਪੰਜਾਬੀ ਮੌਜੂਦਾ ਤਰਜਮਾ
PCB
ਪਰ ਜਿੰਨ੍ਹਿਆਂ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ, ਉਹਨਾਂ ਸਾਰਿਆਂ ਨੂੰ ਉਸ ਨੇ ਪਰਮੇਸ਼ਵਰ ਦੀ ਔਲਾਦ ਹੋਣ ਦਾ ਹੱਕ ਦਿੱਤਾ।
比較
ਯੋਹਨ 1:12で検索
2
ਯੋਹਨ 1:1
ਆਦ ਵਿੱਚ ਸ਼ਬਦ ਸੀ ਅਤੇ ਸ਼ਬਦ ਪਰਮੇਸ਼ਵਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ਵਰ ਸੀ।
ਯੋਹਨ 1:1で検索
3
ਯੋਹਨ 1:5
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰਾ ਉਸ ਉੱਤੇ ਭਾਰੀ ਨਹੀਂ ਹੋ ਸਕਿਆ।
ਯੋਹਨ 1:5で検索
4
ਯੋਹਨ 1:14
ਸ਼ਬਦ ਨੇ ਸਰੀਰ ਧਾਰਨ ਕਰਕੇ ਸਾਡੇ ਵਿੱਚਕਾਰ ਤੰਬੂ ਦੇ ਸਮਾਨ ਵਾਸ ਕੀਤਾ ਅਤੇ ਅਸੀਂ ਉਸ ਦੇ ਪ੍ਰਤਾਪ ਨੂੰ ਵੇਖਿਆ, ਅਜਿਹਾ ਪ੍ਰਤਾਪ, ਜੋ ਪਿਤਾ ਦੇ ਇੱਕਲੌਤੇ ਪੁੱਤਰ ਦਾ ਹੈ, ਜੋ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ।
ਯੋਹਨ 1:14で検索
5
ਯੋਹਨ 1:3-4
ਸਾਰੀਆਂ ਚੀਜ਼ਾਂ ਉਸ ਦੇ ਦੁਆਰਾ ਬਣਾਈਆਂ ਗਈਆਂ ਉਸ ਦੇ ਬਿਨਾਂ ਕੁਝ ਵੀ ਨਹੀਂ ਬਣਿਆ। ਜੀਵਨ ਉਸੇ ਸ਼ਬਦ ਵਿੱਚ ਸੀ ਅਤੇ ਉਹ ਜੀਵਨ ਮਨੁੱਖ ਦੇ ਲਈ ਚਾਨਣ ਸੀ।
ਯੋਹਨ 1:3-4で検索
6
ਯੋਹਨ 1:29
ਅਗਲੇ ਦਿਨ ਯੋਹਨ ਨੇ ਯਿਸ਼ੂ ਨੂੰ ਆਪਣੇ ਵੱਲ ਆਉਂਦੇ ਹੋਏ ਵੇਖ ਕੇ ਭੀੜ ਨੂੰ ਕਿਹਾ, “ਉਹ ਵੇਖੋ! ਪਰਮੇਸ਼ਵਰ ਦਾ ਮੇਮਣਾ, ਜੋ ਸੰਸਾਰ ਦੇ ਪਾਪਾਂ ਨੂੰ ਚੁੱਕਣ ਵਾਲਾ ਹੈ!
ਯੋਹਨ 1:29で検索
7
ਯੋਹਨ 1:10-11
ਸ਼ਬਦ ਪਹਿਲਾਂ ਸੰਸਾਰ ਵਿੱਚ ਸੀ ਅਤੇ ਸ਼ਬਦ ਦੇ ਰਾਹੀਂ ਸੰਸਾਰ ਬਣਾਇਆ ਗਿਆ ਪਰ ਸੰਸਾਰ ਨੇ ਉਸ ਨੂੰ ਨਹੀਂ ਪਹਿਚਾਣਿਆ। ਉਹ ਆਪਣੇ ਲੋਕਾਂ ਕੋਲ ਆਇਆ ਪਰ ਲੋਕਾਂ ਨੇ ਉਸ ਨੂੰ ਕਬੂਲ ਨਹੀਂ ਕੀਤਾ।
ਯੋਹਨ 1:10-11で検索
8
ਯੋਹਨ 1:9
ਸੱਚਾ ਚਾਨਣ ਇਸ ਸੰਸਾਰ ਵਿੱਚ ਆਉਣ ਵਾਲਾ ਸੀ, ਜੋ ਹਰ ਇੱਕ ਵਿਅਕਤੀ ਨੂੰ ਰੋਸ਼ਨੀ ਦਿੰਦਾ ਹੈ।
ਯੋਹਨ 1:9で検索
9
ਯੋਹਨ 1:17
ਬਿਵਸਥਾ ਮੋਸ਼ੇਹ ਦੇ ਦੁਆਰਾ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸ਼ੂ ਮਸੀਹ ਦੇ ਦੁਆਰਾ ਆਈ।
ਯੋਹਨ 1:17で検索
ホーム
聖書
読書プラン
ビデオ