1
ਯੋਹਨ 4:24
ਪੰਜਾਬੀ ਮੌਜੂਦਾ ਤਰਜਮਾ
ਪਰਮੇਸ਼ਵਰ ਆਤਮਾ ਹੈ, ਅਤੇ ਉਹਨਾਂ ਦੇ ਭਗਤਾਂ ਨੂੰ ਆਤਮਾ ਅਤੇ ਸੱਚਾਈ ਵਿੱਚ ਬੰਦਗੀ ਕਰਨੀ ਚਾਹੀਦੀ ਹੈ।”
比較
ਯੋਹਨ 4:24で検索
2
ਯੋਹਨ 4:23
ਉਹ ਸਮਾਂ ਆ ਰਿਹਾ ਹੈ ਅਤੇ ਸਗੋਂ ਆ ਚੁੱਕਾ ਹੈ ਜਦੋਂ ਸੱਚੇ ਭਗਤ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਉਪਾਸਨਾ ਕਰਨਗੇ। ਕਿਉਂਕਿ ਪਰਮੇਸ਼ਵਰ ਅਜਿਹੇ ਭਗਤਾਂ ਨੂੰ ਭਾਲਦੇ ਹਨ।
ਯੋਹਨ 4:23で検索
3
ਯੋਹਨ 4:14
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦਿੰਦਾ ਹਾਂ ਉਹ ਕਦੇ ਪਿਆਸਾ ਨਹੀਂ ਹੋਵੇਗਾ ਅਤੇ ਉਹ ਪਾਣੀ ਜੋ ਮੈਂ ਦਿੰਦਾ ਹਾਂ ਉਸ ਦੇ ਅੰਦਰ ਅਨੰਤ ਕਾਲ ਦੇ ਜੀਵਨ ਤੱਕ ਪਾਣੀ ਦਾ ਚਸ਼ਮਾ ਬਣ ਜਾਵੇਗਾ।”
ਯੋਹਨ 4:14で検索
4
ਯੋਹਨ 4:10
ਯਿਸ਼ੂ ਨੇ ਉਸ ਔਰਤ ਨੂੰ ਆਖਿਆ, “ਜੇ ਤੂੰ ਪਰਮੇਸ਼ਵਰ ਦੇ ਵਰਦਾਨ ਨੂੰ ਜਾਣਦੀ ਅਤੇ ਇਹ ਵੀ ਜਾਣਦੀ ਕਿ ਜੋ ਤੇਰੇ ਕੋਲੋਂ ਪਾਣੀ ਮੰਗ ਰਿਹਾ ਹੈ, ਉਹ ਕੌਣ ਹੈ ਤਾਂ ਤੂੰ ਉਸ ਕੋਲੋਂ ਪਾਣੀ ਮੰਗਦੀ ਅਤੇ ਉਹ ਤੈਨੂੰ ਜੀਵਨ ਦਾ ਜਲ ਦਿੰਦਾ।”
ਯੋਹਨ 4:10で検索
5
ਯੋਹਨ 4:34
ਯਿਸ਼ੂ ਨੇ ਕਿਹਾ, “ਮੇਰਾ ਭੋਜਨ ਪਰਮੇਸ਼ਵਰ ਦੀ ਇੱਛਾ ਪੂਰੀ ਕਰਨਾ ਅਤੇ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਅਤੇ ਉਹਨਾਂ ਦੇ ਕੰਮ ਸੰਪੂਰਨ ਕਰਨਾ ਹੈ।
ਯੋਹਨ 4:34で検索
6
ਯੋਹਨ 4:11
ਉਸ ਔਰਤ ਨੇ ਕਿਹਾ, “ਸ਼੍ਰੀਮਾਨ ਜੀ, ਤੁਹਾਡੇ ਕੋਲ ਕੋਈ ਬਰਤਨ ਵੀ ਨਹੀਂ ਅਤੇ ਖੂਹ ਬਹੁਤ ਡੂੰਘਾ ਹੈ। ਤੁਸੀਂ ਜੀਵਨ ਦਾ ਜਲ ਕਿੱਥੋਂ ਲਿਆਓਗੇ?
ਯੋਹਨ 4:11で検索
7
ਯੋਹਨ 4:25-26
ਉਸ ਔਰਤ ਨੇ ਕਿਹਾ, “ਮੈਂ ਜਾਣਦੀ ਹਾਂ ਕਿ ਮਸੀਹਾ (ਜਿਸ ਨੂੰ ਮਸੀਹ ਕਹਿੰਦੇ ਹਨ) ਆ ਰਹੇ ਹਨ। ਜਦੋਂ ਉਹ ਆਉਣਗੇ, ਉਹ ਸਾਨੂੰ ਸਭ ਕੁਝ ਦੱਸ ਦੇਣਗੇ।” ਤਦ ਯਿਸ਼ੂ ਨੇ ਕਿਹਾ, “ਮੈਂ ਉਹੀ ਹਾਂ ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮੈਂ ਮਸੀਹ ਹਾਂ।”
ਯੋਹਨ 4:25-26で検索
8
ਯੋਹਨ 4:29
“ਆਓ, ਇੱਕ ਆਦਮੀ ਨੂੰ ਵੇਖੋ ਜਿਸਨੇ ਮੈਨੂੰ ਸਭ ਕੁਝ ਦੱਸਿਆ ਜੋ ਮੈਂ ਕੀਤਾ ਸੀ। ਕਿਤੇ ਉਹ ਮਸੀਹ ਤਾਂ ਨਹੀਂ?”
ਯੋਹਨ 4:29で検索
ホーム
聖書
読書プラン
ビデオ