1
ਮੱਤੀਯਾਹ 15:18-19
ਪੰਜਾਬੀ ਮੌਜੂਦਾ ਤਰਜਮਾ
ਪਰ ਜਿਹੜੀਆਂ ਗੱਲਾਂ ਮਨੁੱਖ ਦੇ ਮੂੰਹ ਵਿੱਚੋਂ ਨਿੱਕਲਦੀਆਂ ਹਨ, ਜੋ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਉਸਨੂੰ ਅਸ਼ੁੱਧ ਕਰਦੀਆਂ ਹਨ। ਕਿਉਂਕਿ ਦਿਲ ਵਿੱਚੋਂ ਬੁਰੇ ਖਿਆਲ, ਖੂਨ, ਹਰਾਮਕਾਰੀਆ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਨਿੱਕਲਦੇ ਹਨ।
比較
ਮੱਤੀਯਾਹ 15:18-19で検索
2
ਮੱਤੀਯਾਹ 15:11
ਜੋ ਕੁਝ ਮੂੰਹ ਵਿੱਚ ਜਾਂਦਾ ਹੈ ਉਹ ਉਹਨਾਂ ਨੂੰ ਅਸ਼ੁੱਧ ਨਹੀਂ ਕਰਦਾ, ਪਰ ਜੋ ਮੂੰਹ ਵਿੱਚੋਂ ਬਾਹਰ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।”
ਮੱਤੀਯਾਹ 15:11で検索
3
ਮੱਤੀਯਾਹ 15:8-9
“ ‘ਇਹ ਲੋਕ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ। ਉਹ ਵਿਅਰਥ ਹੀ ਮੇਰੀ ਮਹਿਮਾ ਕਰਦੇ ਹਨ; ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦੇਂਦੇ ਹਨ।’ ”
ਮੱਤੀਯਾਹ 15:8-9で検索
4
ਮੱਤੀਯਾਹ 15:28
ਤਦ ਯਿਸ਼ੂ ਨੇ ਉਸਨੂੰ ਕਿਹਾ, “ਹੇ ਪੁੱਤਰੀ ਤੇਰਾ ਵਿਸ਼ਵਾਸ ਵੱਡਾ ਹੈ! ਜਿਵੇਂ ਤੂੰ ਚਾਹੁੰਦੀ ਹੈ ਤੇਰੇ ਲਈ ਉਸੇ ਤਰ੍ਹਾ ਹੀ ਹੋਵੇ।” ਅਤੇ ਉਸ ਦੀ ਧੀ ਉਸੇ ਵਕਤ ਹੀ ਚੰਗੀ ਹੋ ਗਈ।
ਮੱਤੀਯਾਹ 15:28で検索
5
ਮੱਤੀਯਾਹ 15:25-27
ਪਰ ਉਹ ਔਰਤ ਆਈ ਅਤੇ ਉਸਦੇ ਅੱਗੇ ਗੁਟਨੇ ਟੇਕ ਕੇ ਬੋਲੀ, “ਪ੍ਰਭੂ ਜੀ ਮੇਰੀ ਮਦਦ ਕਰੋ!” ਤਾਂ ਉਸਨੇ ਉੱਤਰ ਦਿੱਤਾ, “ਬੱਚਿਆਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣਾ ਸਹੀ ਨਹੀਂ ਹੈ।” ਤਾਂ ਔਰਤ ਨੇ ਕਿਹਾ, “ਹਾਂ ਪ੍ਰਭੂ ਜੀ, ਪਰ ਇਹ ਵੀ ਤਾਂ ਸੱਚ ਹੈ ਕਿ ਕੁੱਤੇ ਵੀ ਆਪਣੇ ਮਾਲਕ ਦੇ ਮੇਜ਼ ਤੋਂ ਡਿੱਗੇ ਟੁਕੜੇ ਖਾਂਦੇ ਹਨ।”
ਮੱਤੀਯਾਹ 15:25-27で検索
ホーム
聖書
読書プラン
ビデオ