1
ਰੋਮਿਆਂ 13:14
ਪੰਜਾਬੀ ਮੌਜੂਦਾ ਤਰਜਮਾ
PCB
ਪਰ ਪ੍ਰਭੂ ਯਿਸ਼ੂ ਮਸੀਹ ਨੂੰ ਪਹਿਨੋ ਅਤੇ ਸਰੀਰ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਇੱਛਾ ਨਾ ਰੱਖੋ।
比較
ਰੋਮਿਆਂ 13:14で検索
2
ਰੋਮਿਆਂ 13:8
ਇੱਕ-ਦੂਜੇ ਨਾਲ ਪਿਆਰ ਕਰਨ ਤੋਂ ਇਲਾਵਾ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ, ਕਿਉਂਕਿ ਜਿਹੜਾ ਵਿਅਕਤੀ ਦੂਜਿਆਂ ਨੂੰ ਪਿਆਰ ਕਰਦਾ ਹੈ ਉਸ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
ਰੋਮਿਆਂ 13:8で検索
3
ਰੋਮਿਆਂ 13:1
ਹਰ ਕੋਈ ਸਰਕਾਰੀ ਅਧਿਕਾਰੀਆਂ ਦੇ ਅਧੀਨ ਹੋਵੇ, ਕਿਉਂਕਿ ਇਸ ਤੋਂ ਇਲਾਵਾ ਕੋਈ ਅਧਿਕਾਰ ਨਹੀਂ ਹੈ ਜੋ ਪਰਮੇਸ਼ਵਰ ਦੁਆਰਾ ਸਥਾਪਤ ਕੀਤਾ ਗਿਆ ਹੈ। ਜਿਹੜੇ ਅਧਿਕਾਰੀ ਮੌਜੂਦ ਹਨ ਉਹ ਪਰਮੇਸ਼ਵਰ ਦੁਆਰਾ ਸਥਾਪਤ ਕੀਤੇ ਗਏ ਹਨ।
ਰੋਮਿਆਂ 13:1で検索
4
ਰੋਮਿਆਂ 13:12
ਰਾਤ ਖ਼ਤਮ ਹੋਣ ਵਾਲੀ ਹੈ; ਦਿਨ ਲਗਭਗ ਚੜਨ ਵਾਲਾ ਹੈ। ਇਸ ਲਈ ਅਸੀਂ ਹਨੇਰੇ ਦੇ ਕੰਮਾਂ ਨੂੰ ਪਾਸੇ ਰੱਖੀਏ ਅਤੇ ਚਾਨਣ ਦੇ ਸ਼ਸਤ੍ਰ ਪਹਿਨ ਲਈਏ।
ਰੋਮਿਆਂ 13:12で検索
5
ਰੋਮਿਆਂ 13:10
ਪਿਆਰ ਕਿਸੇ ਗੁਆਂਢੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਦਾ ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਦਾ ਹੈ।
ਰੋਮਿਆਂ 13:10で検索
6
ਰੋਮਿਆਂ 13:7
ਹਰ ਕਿਸੇ ਨੂੰ ਉਹ ਦਿਓ ਜੋ ਤੁਸੀਂ ਉਹਨਾਂ ਦੇ ਦੇਣਦਾਰ ਹੋ: ਜੇ ਤੁਸੀਂ ਟੈਕਸਾਂ ਦੇ ਦੇਣਦਾਰ ਹੋ, ਤਾਂ ਟੈਕਸ ਦਿਓ; ਜੇ ਆਮਦਨੀ, ਫਿਰ ਆਮਦਨੀ; ਉਨ੍ਹਾਂ ਤੋਂ ਡਰੋ ਜਿਨ੍ਹਾਂ ਤੋਂ ਡਰਨਾ ਹੈ ਅਤੇ ਉਨ੍ਹਾਂ ਦਾ ਆਦਰ ਕਰੋ ਜੋ ਆਦਰ ਦੇ ਹੱਕਦਾਰ ਹਨ।
ਰੋਮਿਆਂ 13:7で検索