ਯੋਹਨ 2:15-16
ਯੋਹਨ 2:15-16 PMT
ਇਸ ਲਈ ਯਿਸ਼ੂ ਨੇ ਰੱਸੀ ਦਾ ਇੱਕ ਕੋਰੜਾ ਬਣਾਇਆ ਅਤੇ ਉਹਨਾਂ ਸਾਰਿਆਂ ਨੂੰ, ਤੇ ਪਸ਼ੂਆਂ ਨੂੰ ਅਤੇ ਭੇਡਾਂ ਨੂੰ ਹੈਕਲ ਦੇ ਵਿਹੜੇ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਸਾਹੂਕਾਰਾਂ ਦੇ ਪੈਸੇ ਨੂੰ ਖਿੱਲਾਰ ਦਿੱਤਾ ਅਤੇ ਗੱਦੀਆਂ ਨੂੰ ਉਲਟਾ ਦਿੱਤਾ। ਅਤੇ ਕਬੂਤਰ ਵੇਚਣ ਵਾਲਿਆਂ ਨੂੰ ਕਿਹਾ, “ਇਨ੍ਹਾਂ ਨੂੰ ਇੱਥੋਂ ਲੈ ਜਾਓ। ਮੇਰੇ ਪਿਤਾ ਦੇ ਘਰ ਨੂੰ ਵਪਾਰ ਦੀ ਮੰਡੀ ਨਾ ਬਣਾਓ।”