ਯੋਹਨ 9:39

ਯੋਹਨ 9:39 PMT

ਯਿਸ਼ੂ ਨੇ ਕਿਹਾ, “ਮੈਂ ਇਸ ਦੁਨੀਆਂ ਵਿੱਚ ਨਿਆਂ ਕਰਨ ਲਈ ਆਇਆ ਹਾਂ, ਤਾਂ ਜੋ ਅੰਨ੍ਹੇ ਵੇਖਣਗੇ ਅਤੇ ਜਿਹੜੇ ਲੋਕ ਵੇਖਦੇ ਹਨ ਉਹ ਅੰਨ੍ਹੇ ਹੋ ਜਾਣਗੇ।”