ਯੋਹਨ 9:4

ਯੋਹਨ 9:4 PMT

ਜਿਨ੍ਹਾ ਚਿਰ ਦਿਨ ਹੈ, ਸਾਨੂੰ ਉਹਨਾਂ ਦੇ ਕੰਮ ਕਰਨੇ ਚਾਹੀਦੇ ਹਨ ਜਿਨ੍ਹਾ ਨੇ ਮੈਨੂੰ ਭੇਜਿਆ ਹੈ। ਰਾਤ ਆ ਰਹੀ ਹੈ, ਜਦੋਂ ਕੋਈ ਕੰਮ ਨਹੀਂ ਕਰ ਸਕਦਾ।