ਲੂਕਸ 20:17

ਲੂਕਸ 20:17 PMT

ਯਿਸ਼ੂ ਨੇ ਉਹਨਾਂ ਵੱਲ ਸਿੱਧਾ ਵੇਖਿਆ ਅਤੇ ਪੁੱਛਿਆ, “ਫੇਰ ਇਸ ਲਿਖੇ ਹੋਏ ਸ਼ਬਦ ਦਾ ਕੀ ਅਰਥ ਹੈ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ ਉਹੀ ਖੂੰਜੇ ਦਾ ਪੱਥਰ ਬਣ ਗਿਆ’?