ਲੂਕਸ 21:25-26

ਲੂਕਸ 21:25-26 PMT

“ਸੂਰਜ, ਚੰਦ ਅਤੇ ਤਾਰਿਆਂ ਵਿੱਚ ਚਿੰਨ੍ਹ ਦਿਖਾਈ ਦੇਣਗੇ। ਧਰਤੀ ਉੱਤੇ ਲੋਕਾਂ ਵਿੱਚ ਦਹਿਸ਼ਤ ਪੈਦਾ ਹੋਵੇਗੀ। ਗਰਜਦੇ ਸਮੁੰਦਰ ਦੀਆਂ ਲਹਿਰਾਂ ਕਾਰਨ ਲੋਕ ਘਬਰਾ ਜਾਣਗੇ। ਲੋਕ ਡਰ ਜਾਣਗੇ ਅਤੇ ਦਹਿਸ਼ਤ ਦੇ ਕਾਰਣ ਬੇਹੋਸ਼ ਹੋ ਜਾਣਗੇ ਕਿ ਹੁਣ ਦੁਨੀਆਂ ਦਾ ਕੀ ਬਣੇਗਾ ਕਿਉਂਕਿ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।