ਮੱਤੀਯਾਹ 5:15-16

ਮੱਤੀਯਾਹ 5:15-16 PMT

ਕੋਈ ਵੀ ਦੀਵਾ ਬਾਲ ਕੇ ਕਟੋਰੇ ਹੇਠਾਂ ਨਹੀਂ ਰੱਖਦਾ ਅਰਥਾਤ ਉਸ ਨੂੰ ਉੱਚੇ ਥਾਂ ਤੇ ਰੱਖਿਆ ਜਾਦਾਂ ਹੈ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। ਇਸੇ ਤਰ੍ਹਾ ਤੁਹਾਡਾ ਚਾਨਣ ਵੀ ਲੋਕਾਂ ਸਾਮ੍ਹਣੇ ਅਜਿਹਾ ਚਮਕੇ, ਤਾਂ ਜੋ ਉਹ ਤੁਹਾਡੇ ਚੰਗੇ ਕੰਮ ਨੂੰ ਦੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ ਜਿਹੜਾ ਸਵਰਗ ਵਿੱਚ ਹੈ।