ਮੱਤੀਯਾਹ 6:1

ਮੱਤੀਯਾਹ 6:1 PMT

“ਸਾਵਧਾਨ ਤੁਸੀਂ ਆਪਣੇ ਧਰਮ ਦੇ ਕੰਮਾਂ ਨੂੰ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ। ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੋਈ ਵੀ ਫਲ ਪ੍ਰਾਪਤ ਨਹੀਂ ਕਰੋਗੇ।