ਮੱਤੀਯਾਹ 6:26

ਮੱਤੀਯਾਹ 6:26 PMT

ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ; ਉਹ ਨਾ ਬੀਜਦੇ ਹਨ ਨਾ ਵੱਢਦੇ ਹਨ ਅਤੇ ਨਾ ਆਪਣੇ ਭੜੋਲਿਆਂ ਵਿੱਚ ਇੱਕਠੇ ਕਰਦੇ ਹਨ, ਪਰ ਫਿਰ ਵੀ ਤੁਹਾਡਾ ਸਵਰਗੀ ਪਿਤਾ ਉਹਨਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਹਨਾਂ ਨਾਲੋਂ ਜ਼ਿਆਦਾ ਉੱਤਮ ਨਹੀਂ ਹੋ?