ਉਤ 12:2-3
ਉਤ 12:2-3 IRVPUN
ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ। ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।