ਉਤ 12:7

ਉਤ 12:7 IRVPUN

ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ।