ਉਤ 15:16

ਉਤ 15:16 IRVPUN

ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।