ਉਤ 17:12-13
ਉਤ 17:12-13 IRVPUN
ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ। ਜੋ ਤੇਰੇ ਘਰਾਣੇ ਵਿੱਚ ਪੈਦਾ ਹੋਵੇ ਅਤੇ ਚਾਂਦੀ ਨਾਲ ਮੁੱਲ ਲਏ ਹੋਣ, ਉਨ੍ਹਾਂ ਦੀ ਸੁੰਨਤ ਜ਼ਰੂਰ ਕੀਤੀ ਜਾਵੇ। ਇਸ ਤਰ੍ਹਾਂ ਮੇਰਾ ਨੇਮ ਜਿਸ ਦਾ ਨਿਸ਼ਾਨ ਤੁਹਾਡੇ ਸਰੀਰ ਵਿੱਚ ਹੋਵੇਗਾ ਉਹ ਇੱਕ ਅਨੰਤ ਨੇਮ ਹੋਵੇਗਾ।