ਉਤ 20:6-7

ਉਤ 20:6-7 IRVPUN

ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਹਾਂ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਦਿਲ ਦੀ ਖਰਿਆਈ ਨਾਲ ਇਹ ਕੰਮ ਕੀਤਾ ਹੈ ਇਸ ਕਾਰਨ ਮੈਂ ਵੀ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਅਤੇ ਮੈਂ ਤੈਨੂੰ ਉਸ ਨੂੰ ਹੱਥ ਲਾਉਣ ਨਹੀਂ ਦਿੱਤਾ। ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ।